ਹੋਮ ਗਾਰਡ ਜਵਾਨ ਗ੍ਰਿਫ਼ਤਾਰ: ਕੇਂਦਰੀ ਜੇਲ੍ਹ ਵਿੱਚ ਨਸ਼ੀਲੇ ਪਦਾਰਥ ਕਰਦਾ ਸੀ ਸਪਲਾਈ
ਲੁਧਿਆਣਾ, 11 ਸਤੰਬਰ 2025 – ਜੇਲ੍ਹ ਪ੍ਰਸ਼ਾਸਨ ਨੇ ਚੈਕਿੰਗ ਦੌਰਾਨ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਇੱਕ ਹੋਮ ਗਾਰਡ ਜਵਾਨ ਨੂੰ ਫੜਿਆ ਹੈ। ਇਹ ਹੋਮ ਗਾਰਡ ਜਵਾਨ ਜੇਲ੍ਹ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਦਾ ਸੀ। ਅਧਿਕਾਰੀਆਂ ਨੇ ਮੁਲਜ਼ਮ ਤੋਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੀ ਬਰਾਮਦ ਕੀਤੇ ਹਨ। ਮੁਲਜ਼ਮ ਲੰਬੇ ਸਮੇਂ ਤੋਂ […] More











