More stories

  • ਪੰਜਾਬ ਦੇ ਗਵਰਨਰ ਨੇ ਹਸਪਤਾਲ ਪਹੁੰਚ CM ਮਾਨ ਦੀ ਸਿਹਤ ਦਾ ਜਾਣਿਆ ਹਾਲ-ਚਾਲ

    ਮੋਹਾਲੀ, 10 ਸਤੰਬਰ 2025 – ਮੁੱਖ ਮੰਤਰੀ ਭਗਵੰਤ ਮਾਨ ਛੇ ਦਿਨਾਂ ਤੋਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ‘ਚ ਹੁਣ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਵੀ ਆਮ ਆਈਆਂ ਹਨ। ਰਾਜਪਾਲ ਗੁਲਾਬ ਚੰਦ ਕਟਾਰੀਆ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਨਣ ਲਈ ਹਸਪਤਾਲ ਪਹੁੰਚੇ, ਉਨ੍ਹਾਂ ਦੇ ਨਾਲ ਪੰਜਾਬ […] More

  • ਪੰਜਾਬ ‘ਚ ਹੜ੍ਹਾਂ ਦੌਰਾਨ ਔਰਤ ਨੇ ਬਚਾਅ ਕੇਂਦਰ ‘ਚ ਬੱਚੇ ਨੂੰ ਦਿੱਤਾ ਜਨਮ

    ਚੰਡੀਗੜ੍ਹ, 10 ਸਤੰਬਰ 2025 – ਪੰਜਾਬ ਵਿੱਚ ਹੜ੍ਹ ਦੀ ਸਥਿਤੀ ਅਜੇ ਵੀ ਪੂਰੀ ਤਰ੍ਹਾਂ ਕਾਬੂ ਵਿੱਚ ਨਹੀਂ ਹੈ। ਸੂਬੇ ਦੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਭਾਵੇਂ ਬੰਨ੍ਹਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਚਲਾ ਗਿਆ ਹੈ, ਪਰ 2 ਹਜ਼ਾਰ ਤੋਂ ਵੱਧ ਪਿੰਡ ਡੁੱਬ ਗਏ ਹਨ। ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਭਲਾਈ […] More

  • ਨੇਪਾਲ ਦੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੀ Inside Story, ਪੜ੍ਹੋ ਵੇਰਵਾ

    ਨਵੀਂ ਦਿੱਲੀ, 10 ਸਤੰਬਰ 2025 – ਸੋਸ਼ਲ ਮੀਡੀਆ ਪਾਬੰਦੀ ਨੂੰ ਲੈ ਕੇ ਨੇਪਾਲ ਵਿੱਚ ਸ਼ੁਰੂ ਹੋਏ ਜਨਰੇਸ਼ਨ ਜ਼ੈੱਡ (Gen-Z) ਦੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਕਾਰਨ ਮੰਗਲਵਾਰ ਨੂੰ ਲਗਾਤਾਰ ਤੀਜੇ ਦਿਨ ਸਥਿਤੀ ਵਿਗੜਦੀ ਜਾ ਰਹੀ ਹੈ। ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਸੰਸਦ ਭਵਨ ਨੂੰ ਅੱਗ ਲਗਾ ਦਿੱਤੀ। ਸੰਸਦ ਭਵਨ, ਰਾਸ਼ਟਰਪਤੀ ਭਵਨ, ਪ੍ਰਧਾਨ ਮੰਤਰੀ ਨਿਵਾਸ, ਗ੍ਰਹਿ ਮੰਤਰੀ ਨਿਵਾਸ […] More

  • ਭਾਰਤ-ਪਾਕਿਸਤਾਨ ਮੈਚ ‘ਤੇ ਪਾਬੰਦੀ ਲਗਾਉਣ ਦੀ ਮੰਗ: ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ

    ਨਵੀਂ ਦਿੱਲੀ, 10 ਸਤੰਬਰ 2025 – ਏਸ਼ੀਆ ਕੱਪ 2025 ਵਿੱਚ 14 ਸਤੰਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਇੱਕ ਮੈਚ ਖੇਡਿਆ ਜਾਣਾ ਹੈ। ਇਸ ਟੂਰਨਾਮੈਂਟ ਦੇ ਐਲਾਨ ਟੀਨ ਬਾਅਦ ਭਾਰਤ-ਪਾਕਿਸਤਾਨ ਮੈਚ ‘ਤੇ ਸਵਾਲ ਉਠਾਏ ਜਾ ਰਹੇ ਹਨ। ਇਸ ਦੌਰਾਨ, ਪੁਣੇ ਦੇ ਇੱਕ ਸਮਾਜਿਕ ਕਾਰਕੁਨ ਕੇਤਨ ਤਿਰੋਡਕਰ ਨੇ ਇਸ ਮੈਚ ਬਾਰੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ […] More

  • ਪੰਜਾਬ ਦੇ ਸਾਰੇ ਬੱਸ ਅੱਡੇ ਅੱਜ ਦੁਪਹਿਰ ਤੋਂ ਰਹਿਣਗੇ ਬੰਦ, ਪੜ੍ਹੋ ਪੂਰੀ ਖਬਰ

    ਚੰਡੀਗੜ੍ਹ, 10 ਸਤੰਬਰ 2025 – ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਦੁਪਹਿਰ ਤੋਂ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੋ। ਕੱਚੇ ਮੁਲਾਜ਼ਮਾਂ ਨੇ ਤਨਖ਼ਾਹਾਂ ਨਾ ਜਾਰੀ ਕਰਨ ਦੇ ਰੋਸ ਵਜੋਂ 10 ਸਤੰਬਰ ਨੂੰ ਸੂਬੇ ਦੇ ਸਮੂਹ ਬੱਸ ਸਟੈਂਡ ਦੁਪਹਿਰ 12 ਤੋਂ 2 […] More

  • Apple ਵੱਲੋਂ ਨਵੇਂ ਏਅਰਪੌਡ ਲਾਂਚ: ਹੋਰ Products ਵੀ ਕੀਤੇ ਜਾਣਗੇ ਲਾਂਚ

    ਨਵੀਂ ਦਿੱਲੀ, 10 ਸਤੰਬਰ 2025 – Apple Awe Dropping 2025 ਈਵੈਂਟ ਦੀ ਸ਼ੁਰੂਆਤ ਦੇ ਨਾਲ ਹੀ ਕੰਪਨੀ ਦੇ ਸੀਈਓ ਟਿਮ ਕੁੱਕ ਨੇ ਅਗਲੀ ਪੀੜ੍ਹੀ ਦੇ ਉਤਪਾਦਾਂ ਨੂੰ ਲਾਂਚ ਕਰਨਾ ਸ਼ੁਰੂ ਕਰ ਦਿੱਤਾ ਹੈ, ਇਸ ਈਵੈਂਟ ਦੀ ਸ਼ੁਰੂਆਤ ਏਅਰਪੌਡਸ ਪ੍ਰੋ 3 ਦੇ ਲਾਂਚ ਨਾਲ ਹੋਈ। ਕੰਪਨੀ ਨਵੇਂ ਏਅਰਪੌਡਸ ਤੋਂ ਬਾਅਦ ਹੁਣ ਇਸ ਈਵੈਂਟ ਦੌਰਾਨ ਨਵੀਂ ਘੜੀ […] More

  • ਏਸ਼ੀਆ ਕੱਪ ਵਿੱਚ ਭਾਰਤ ਦਾ ਅੱਜ ਪਹਿਲਾ ਮੈਚ ਯੂਏਈ ਨਾਲ

    ਨਵੀਂ ਦਿੱਲੀ, 10 ਸਤੰਬਰ 2025 – ਇੱਕ ਮਹੀਨਾ ਅਤੇ ਪੰਜ ਦਿਨਾਂ ਦੇ ਬ੍ਰੇਕ ਤੋਂ ਬਾਅਦ, ਭਾਰਤੀ ਕ੍ਰਿਕਟ ਟੀਮ ਅੱਜ ਐਕਸ਼ਨ ਵਿੱਚ ਹੋਵੇਗੀ। ਭਾਰਤ ਨੇ 4 ਅਗਸਤ ਨੂੰ ਇੰਗਲੈਂਡ ਵਿਰੁੱਧ ਟੈਸਟ ਸੀਰੀਜ਼ ਖਤਮ ਹੋਣ ਤੋਂ ਬਾਅਦ ਕੋਈ ਮੈਚ ਨਹੀਂ ਖੇਡਿਆ ਹੈ। ਇਸ ਵਾਰ ਫਾਰਮੈਟ ਟੀ-20 ਹੈ ਅਤੇ ਸਟੇਜ ਏਸ਼ੀਆ ਕੱਪ ਹੈ। ਟੂਰਨਾਮੈਂਟ ਵਿੱਚ ਭਾਰਤ ਦਾ ਪਹਿਲਾ […] More

  • ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 10-9-2025

    ਸਲੋਕੁ ਮਃ ੩ ॥ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ […] More

  • Big Breaking: PM ਮੋਦੀ ਵੱਲੋਂ ਪੰਜਾਬ ਲਈ ਰਾਹਤ ਪੈਕੇਜ ਦਾ ਐਲਾਨ

    ਗੁਰਦਾਸਪੁਰ, 9 ਸਤੰਬਰ 2025 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਰਾਹਤ ਪੈਕੇਜ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰ ਵੱਲੋਂ ਪੰਜਾਬ ਨੂੰ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਦਿੱਤਾ ਜਾਵੇਗਾ। ਹੜ੍ਹਾਂ ਕਾਰਨ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੇਣ […] More

  • PM ਮੋਦੀ ਵੱਲੋਂ ਹੜ੍ਹ ਪੀੜਤ ਹਿਮਾਚਲ ਪ੍ਰਦੇਸ਼ ਲਈ ਮੁਆਵਜ਼ੇ ਦਾ ਐਲਾਨ

    ਹਿਮਾਚਲ ਪ੍ਰਦੇਸ਼ ‘, 9 ਸਤੰਬਰ 2025 – ਹਿਮਾਚਲ ਪ੍ਰਦੇਸ਼ ‘ਚ ਕੁਦਰਤ ਦੀ ਤਬਾਹੀ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਪਹੁੰਚੇ। ਹਵਾਈ ਜ਼ਾਇਜ਼ੇ ਦੌਰਾਨ ਉਨ੍ਹਾਂ ਨੇ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਵੇਖੀ ਅਤੇ ਪ੍ਰਸ਼ਾਸਨ ਨੂੰ ਰਾਹਤ ਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਮੁਸ਼ਕਲ ਘੜੀ ਵਿੱਚ […] More

Load More
Congratulations. You've reached the end of the internet.