ਬਠਿੰਡਾ ‘ਚ ਆਨਰ ਕਿਲਿੰਗ: ਪਿਓ ਨੇ ਧੀ ਤੇ ਦੋਹਤੀ ਦਾ ਕੀਤਾ ਕਤਲ
ਬਠਿੰਡਾ, 9 ਸਤੰਬਰ 2025 – ਬਠਿੰਡਾ ਦੇ ਪਿੰਡ ਵਿਰਕ ਕਲਾਂ ਵਿਖੇ ਇਕ ਪਿਤਾ ਵਲੋਂ ਆਪਣੀ ਹੀ ਧੀ ਅਤੇ ਦੋਹਤੀ ਦਾ ਕਤਲ ਕਰਨ ਦੇ ਮਾਮਲੇ ‘ਚ ਸਦਰ ਬਠਿੰਡਾ ਪੁਲਸ ਵਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆ ਡੀ. ਐੱਸ. ਪੀ. ਦਿਹਾਤੀ ਹਰਜੀਤ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਥਾਣਾ ਸਦਰ ਨੂੰ ਸੂਚਨਾ ਮਿਲੀ ਕਿ […] More











