ਪੰਜਾਬ ‘ਚ ਹੜ੍ਹਾਂ ਕਾਰਨ 2 ਹਫ਼ਤਿਆਂ ਬਾਅਦ ਅੱਜ ਖੁੱਲ੍ਹੇ ਸਕੂਲ
ਚੰਡੀਗੜ੍ਹ, 9 ਸਤੰਬਰ 2025 – ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਛੱਡ ਕੇ ਪੰਜਾਬ ਦੇ ਜ਼ਿਆਦਾਤਰ ਸਕੂਲ ਅੱਜ ਖੁੱਲ੍ਹ ਗਏ ਹਨ। ਹਾਲਾਂਕਿ, ਹੜ੍ਹ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ। ਸਾਰੇ 23 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਹਨ। ਪੰਜਾਬ ਦੇ ਦਰਿਆ ਅਜੇ ਵੀ ਉਛਾਲ ਵਿੱਚ ਹਨ। ਲੁਧਿਆਣਾ ਵਿੱਚ ਖ਼ਤਰਾ ਅਜੇ ਵੀ ਬਣਿਆ ਹੋਇਆ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ […] More











