ਤਿੰਨ ਸਾਲਾਂ ‘ਚ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਕੈਬਨਿਟ ਮੰਤਰੀ ਸੌਂਦ
ਚੰਡੀਗੜ੍ਹ/ਖੰਨਾ, 15 ਅਪ੍ਰੈਲ 2025 – ਕੈਬਿਨਟ ਮੰਤਰੀ ਅਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕਾ ਖੰਨਾ ਦੇ 4 ਹੋਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਕਿਹਾ ਕਿ ਤਿੰਨ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ […] More