ਪੰਜਾਬ ਸਰਕਾਰ ਵੱਲੋਂ ਸੜਕਾਂ ਦੇ ਕੰਮ ਦੀ ਗੁਣਵੱਤਾ ਦੀ ਕੀਤੀ ਜਾਵੇਗੀ ਜਾਂਚ, ਪੜ੍ਹੋ ਵੇਰਵਾ
ਚੰਡੀਗੜ੍ਹ, 24 ਅਕਤੂਬਰ 2025 – ਪੰਜਾਬ ਸਰਕਾਰ ਨੇ 19,000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਦੀ ਨਿਗਰਾਨੀ ਲਈ ਇੱਕ ਨਵਾਂ ਐਕਸ਼ਨ ਪਲਾਨ ਤਿਆਰ ਕੀਤਾ ਹੈ। ਇਸ ਮੰਤਵ ਲਈ, ਪੂਰੇ ਕੰਮ ਦੀ ਨਿਗਰਾਨੀ ਲਈ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਫਲਾਇੰਗ ਸਕੁਐਡ ਟੀਮ ਬਣਾਈ ਗਈ ਹੈ। ਦੋਵਾਂ ਵਿਭਾਗਾਂ ਨੂੰ ਉਪਰੋਕਤ […] More











