ਪੰਜਾਬ ਵਿੱਚ ਜ਼ਮੀਨ ਦੇ ਕਬਜ਼ੇ ਵਾਲੇ ਕਾਸ਼ਤਕਾਰਾਂ ਅਤੇ ਹੋਰਨਾਂ ਸ਼੍ਰੇਣੀਆਂ ਨੂੰ ਮਿਲੇਗਾ ਜ਼ਮੀਨ ਦਾ ਮਾਲਕਾਨਾ ਹੱਕ
ਚੰਡੀਗੜ੍ਹ, 14 ਅਕਤੂਬਰ:ਸੂਬੇ ਵਿੱਚ ਖੇਤੀਬਾੜੀ ਜ਼ਮੀਨਾਂ ਦੇ ਕਬਜ਼ੇ ਵਾਲੀਆਂ ਕੁਝ ਖਾਸ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀਆਂ ਨੂੰ ਮਾਲਕਾਨਾ ਹੱਕ ਦੇਣ ਦੀ ਕੋਸ਼ਿਸ਼ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਪੰਜਾਬ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੰਢੀਮਾਰ, ਪਨਾਹ ਕਦਮੀ, ਸੌਂਜੀਦਾਰ (ਮਾਲਕੀ ਅਧਿਕਾਰੀ ਦੇਣਾ) ਬਿੱਲ, 2020 ਨੂੰ ਮਨਜ਼ੂਰੀ ਦੇ ਦਿੱਤੀ […] More