Agriculture
More stories
-
ਪੰਜਾਬ ‘ਚ 26 ਨਵੰਬਰ ਤੱਕ ਝੋਨੇ ਦੀ ਲਿਫਟਿੰਗ ਦੇ ਹੁਕਮ: ਹਾਈਕੋਰਟ ਦੀ ਸਖਤੀ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ‘ਚ
ਚੰਡੀਗੜ੍ਹ, 21 ਨਵੰਬਰ 2024 – ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸੂਬਾ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਹੁਣ ਲਿਫਟਿੰਗ ਸਬੰਧੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖਰੀਦ ਏਜੰਸੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ। ਪੱਤਰ ਵਿੱਚ ਹਾਈ ਕੋਰਟ ਦੇ ਹੁਕਮਾਂ […] More
-
ਜਦੋਂ DC ਅਤੇ ਜ਼ਿਲ੍ਹਾ ਪੁਲਿਸ ਮੁਖੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ: ਅੱਗ ਲਗਾਉਣ ਵਾਲੇ ਖੇਤ ਛੱਡ ਕੇ ਹੋਏ ਫ਼ਰਾਰ
ਮੋਗਾ, 19 ਨਵੰਬਰ 2024 – ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਇਸ ਤਹਿਤ ਅੱਜ ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੂੰ ਜਦੋਂ ਇਹ ਪਤਾ ਲੱਗਾ ਕਿ ਪਿੰਡ ਲੋਹਗੜ੍ਹ ਵਿੱਚ ਕਿਸੇ ਕਿਸਾਨ ਵਲੋਂ ਪਰਾਲੀ ਨੀ ਅੱਗ ਲਗਾਈ ਗਈ ਹੈ ਤਾਂ […] More
-
-
-
ਆਪ ਤੇ ਭਾਜਪਾ ਪੰਜਾਬ ਦੇ ਖੇਤੀ ਸੰਕਟ ਲਈ ਜ਼ਿੰਮੇਵਾਰ: ਅਕਾਲੀ ਦਲ
ਚੰਡੀਗੜ੍ਹ, 10 ਨਵੰਬਰ 2024: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੂਬੇ ਦੇ ਖੇਤੀਬਾੜੀ ਸੰਕਟ ਲਈ ਜ਼ਿੰਮੇਵਾਰ ਠਹਿਰਾਇਆ ਤੇ ਦੋਵਾਂ ’ਤੇ ਇਕ ਦੂਜੇ ਨਾਲ ਰਲ ਕੇ ਪੰਜਾਬ ਦੇ ਖੇਤੀਬਾੜੀ ਅਰਥਚਾਰੇ ਨੂੰ ਤਬਾਹ ਕਰਨ ਦਾ ਦੋਸ਼ ਲਗਾਇਆ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. […] More
-
ਕਿਸਾਨਾਂ ਦੀਆਂ ਜਾਇਦਾਦਾਂ ਦੀ ਹੋਵੇਗੀ ਜਾਂਚ – ਰਵਨੀਤ ਬਿੱਟੂ
ਸ੍ਰੀ ਮੁਕਤਸਰ ਸਾਹਿਬ, 0 ਨਵੰਬਰ 2024 – ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਵੱਡਾ ਹਮਲਾ ਬੋਲਿਆ ਹੈ। ਬਿੱਟੂ ਨੇ ਆਖਿਆ ਹੈ ਕਿ ਵਿਰੋਧ ਕਰਨ ਵਾਲੇ ਕਿਸਾਨ ਨਹੀਂ ਸਗੋਂ ਕਿਸਾਨ ਲੀਡਰ ਹਨ। ਉਨ੍ਹਾਂ ਕਿਹਾ ਕਿ ਇਹ ਖਾਦ ਦੀਆਂ ਟ੍ਰੇਨਾਂ ਲੁੱਟ ਕੇ ਇਹ ਸਾਬਿਤ ਕਰਨਾ ਚਾਹੁੰਦੇ ਕਿ ਇਹ ਤਾਲਿਬਾਨੀ ਬਣ […] More
-
ਮੰਡੀ ‘ਚ ਝੋਨੇ ਦੀ ਖਰੀਦ ਨਾ ਹੋਣ ਤੇ ਕਿਸਾਨ ਵੱਲੋਂ ਖੁਦਕੁਸ਼ੀ, ਪੰਜਾਬ ਵਿੱਚ ਝੋਨਾ ਖਰੀਦ ਇਤਿਹਾਸ ਦਾ ਕਾਲਾ ਦਿਨ :- ਭਾਜਪਾ
ਚੰਡੀਗੜ੍ਹ, 8 ਨਵੰਬਰ 2024 – ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਐਮ.ਐਸ.ਪੀ. ਦੇ 44,000 ਕਰੋੜ ਰੁਪਏ ਭੇਜੇ ਜਾਣ ਦੇ ਬਾਵਜੂਦ, ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਮੰਡੀਆਂ ‘ਚੋਂ ਝੋਨਾ ਖਰੀਦਣ ਵਿਚ ਨਾਕਾਮੀ ਕਾਰਨ ਹਤਾਸ ਹੋ ਕੇ ਕਿਸਾਨ ਜਸਵਿੰਦਰ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਇਹ ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਇਤਿਹਾਸ ਦਾ ਕਾਲਾ ਦਿਨ […] More
-
ਪਰਾਲੀ ਸਾੜਨ ‘ਤੇ ਜੁਰਮਾਨਾ ਦੁੱਗਣਾ ਕਰਨ ਲਈ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਦੀ ਕੀਤੀ ਸਖ਼ਤ ਨਿਖੇਧੀ
ਚੰਡੀਗੜ੍ਹ, 8 ਨਵੰਬਰ 2024 – ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ‘ਤੇ ਜੁਰਮਾਨੇ ਨੂੰ ਦੁੱਗਣਾ ਕਰਨ ‘ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੇ ਹਨ। ਹੁਣ ਕੇਂਦਰ ਸਰਕਾਰ ਨੇ ਉਨ੍ਹਾਂ ‘ਤੇ ਦੁੱਗਣਾ […] More
-
ਪੰਜਾਬ ਦੇ ਕਿਸਾਨਾਂ ਤੋਂ ਤਿੰਨ ਕਾਲੇ ਕਾਨੂੰਨਾਂ ਦਾ ਬਦਲਾ ਲੈਣ ਦੀ ਭਾਜਪਾ ਦੀ ਕੇਂਦਰ ਸਰਕਾਰ ਕਰ ਰਹੀ ਹੈ ਸਾਜ਼ਿਸ਼ – ਕੰਗ
ਚੰਡੀਗੜ੍ਹ, 7 ਨਵੰਬਰ 2024 – ਕਰਨਾਟਕ ‘ਚ ਪੰਜਾਬ ਦੇ ਚੌਲਾਂ ਦੇ ਸੈਂਪਲ ਨੂੰ ਰੱਦ ਕਰਨ ‘ਤੇ ਆਮ ਆਦਮੀ ਪਾਰਟੀ ‘ਆਪ’ ਨੇ ਕਿਹਾ ਕਿ ਹਰ ਸਾਲ ਝੋਨਾ ਖ਼ਰੀਦਣ ਤੋਂ ਪਹਿਲਾਂ ਐੱਫ.ਸੀ.ਆਈ. ਉਸ ਦੀ ਗੁਣਵੱਤਾ ਦੀ ਜਾਂਚ ਕਰਦੀ ਹੈ ਅਤੇ ਸਾਰੇ ਮਾਪਦੰਡਾਂ ਨੂੰ ਪੂਰਾ ਕਰਨ ਤੋਂ ਬਾਅਦ ਹੀ ਖ਼ਰੀਦਦੀ ਹੈ, ਫਿਰ ਕਰਨਾਟਕ ਦੀ ਐੱਫ.ਸੀ.ਆਈ ਡਿਵੀਜ਼ਨ ਨੇ ਸੈਂਪਲ […] More
-
-
ਫ਼ਿਰੋਜ਼ਪੁਰ ਦਾ ਚੀਫ਼ ਐਗਰੀਕਲਚਰ ਅਫ਼ਸਰ ਸਸਪੈਂਡ
ਫਿਰੋਜ਼ਪੁਰ, 7 ਨਵੰਬਰ 2024 – ਚੀਫ਼ ਐਗਰੀਕਲਚਰ ਅਫ਼ਸਰ ਫਿਰੋਜ਼ਪੁਰ ਜਗੀਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਮਾਮਲਾ ਡੀਏਪੀ ਦੀ ਅਣਅਧਿਕਾਰਤ ਸਟੋਰਜ਼ ਦੇ ਨਾਲ ਜੁੜਿਆ ਹੋਇਆ ਹੈ। ਇਸ ਦੌਰਾਨ ਉਹ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਦੇ ਦਫ਼ਤਰ ਵਿੱਚ ਡਿਊਟੀ ਦੇਣਗੇ। ਇਸ ਦੌਰਾਨ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਕੁਮਾਰ ਨੂੰ […] More
-
ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ
ਚੰਡੀਗੜ੍ਹ, 7 ਨਵੰਬਰ 2024 – ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ। […] More
-
ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਮਿੱਟੀ ਦੀ ਮੁਫ਼ਤ ਪਰਖ, 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ
ਚੰਡੀਗੜ੍ਹ, 6 ਨਵੰਬਰ 2024 – ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ ਦੇ ਇੱਕ ਲੱਖ ਤੋਂ ਵੱਧ ਨਮੂਨੇ ਲਏ ਅਤੇ ਸਬੰਧਤ ਕਿਸਾਨਾਂ ਨੂੰ ਮੁਫ਼ਤ ਟੈਸਟ ਰਿਪੋਰਟਾਂ ਸੌਂਪੀਆਂ ਹਨ ਤਾਂ […] More