Agriculture
More stories
-
ਕਿਸਾਨ ਆਗੂ ਡੱਲੇਵਾਲ ਦੀ ਭੈਣ ਪਹੁੰਚੀ ਖਨੌਰੀ ਬਾਰਡਰ: ਜੱਫੀ ਪਾ ਕੇ ਹੋਈ ਭਾਵੁਕ, 8 ਦਿਨਾਂ ਤੋਂ ਚੱਲ ਰਿਹਾ ਹੈ ਮਰਨ ਵਰਤ
ਖਨੌਰੀ ਬਾਰਡਰ, 3 ਦਸੰਬਰ 2024 – ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 8ਵਾਂ ਦਿਨ ਹੈ ਅਤੇ ਉਨ੍ਹਾਂ ਦੀ ਭੁੱਖ ਹੜਤਾਲ ਅਜੇ ਵੀ ਜਾਰੀ ਹੈ | ਇਸ ਦੌਰਾਨ ਡੱਲੇਵਾਲ ਦਾ ਪਰਿਵਾਰ ਉਨ੍ਹਾਂ ਦੀ ਭੁੱਖ ਹੜਤਾਲ ਨੂੰ ਲੈ ਕੇ ਚਿੰਤਤ ਹੈ। […] More
-
ਕਿਸਾਨਾਂ ਨੇ ਕੀਤਾ ਵੱਡਾ ਐਲਾਨ: 6 ਦਸੰਬਰ ਤੋਂ ਜਥਿਆਂ ਦੇ ਰੂਪ ‘ਚ ਜਾਣਗੇ ਦਿੱਲੀ
ਨਵੀਂ ਦਿੱਲੀ, 1 ਦਸੰਬਰ 2024 – ਕਿਸਾਨ ਮੋਰਚੇ ’ਤੇ ਇਹ ਐਲਾਨ ਕਰ ਦਿੱਤਾ ਗਿਆ ਕਿ 6 ਦਸੰਬਰ ਤੋਂ ਕਿਸਾਨ ਜਥਿਆਂ ਦੇ ਰੂਪ ’ਚ ਦਿੱਲੀ ਜਾਣਗੇ ਅਤੇ ਪਿੱਛੇ ਨਹੀਂ ਹਟਣਗੇ। ਸ਼ੰਭੂ ਬਾਰਡਰ ’ਤੇ ਮੋਰਚੇ ਦੇ ਆਗੂ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿਚ ਹੋਈ 8 ਸੂਬਿਆਂ ਦੇ ਕਿਸਾਨ ਨੇਤਾਵਾਂ ਦੀ ਹੰਗਾਮੀ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ […] More
-
-
-
ਕਿਸਾਨ ਆਗੂ ਡੱਲੇਵਾਲ ਦਾ 4 ਕਿਲੋ ਭਾਰ ਘਟਿਆ: ਕਿਸਾਨਾਂ ਨੇ ਖੁਦ ਸੰਭਾਲੀ ਸੁਰੱਖਿਆ ਦੀ ਕਮਾਨ, ਮੋਰਚੇ ਦੇ ਦੋਵੇਂ ਪਾਸੇ ਹੋਏ ਤਾਇਨਾਤ
ਖਨੌਰੀ ਬਾਰਡਰ, 1 ਦਸੰਬਰ 2024 – ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਿਸਾਨ ਚੌਕਸ ਹਨ। ਕਿਸਾਨਾਂ ਨੇ ਖੁਦ ਡੱਲੇਵਾਲ ਦੀ ਸੁਰੱਖਿਆ ਦਾ ਜ਼ਿੰਮਾ ਸੰਭਾਲ ਲਿਆ ਹੈ। ਮੋਰਚੇ ਦੇ ਦੋਵੇਂ ਪਾਸੇ ਕਰੀਬ 70 ਕਿਸਾਨ ਤਾਇਨਾਤ ਹਨ। ਕਿਸਾਨ ਡੱਲੇਵਾਲ ਨੇੜੇ 4 ਘੰਟੇ ਦੀ ਸ਼ਿਫਟ ਵਿੱਚ ਪਹਿਰਾ […] More
-
ਪੰਜਾਬ ਸਰਕਾਰ ਵੱਲੋਂ ਸਿੰਚਾਈ ਸਿਸਟਮ ਵਿੱਚ ਹੋਰ ਸੁਧਾਰ ਲਈ ਨਹਿਰਾਂ, ਰਜਵਾਹਿਆਂ ਅਤੇ ਖਾਲਾਂ ਦਾ ਹੋਵੇਗਾ ਨਵੀਨੀਕਰਨ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ/ਫ਼ਰੀਦਕੋਟ, 29 ਨਵੰਬਰ 2024 – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਰਾਜ ਦੀ ਤਰੱਕੀ ਤੇ ਸਰਬਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਡੈਮਾਂ ਅਤੇ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਕੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਵਿਆਪਕ ਯੋਜਨਾ ਉਲੀਕੀ ਗਈ ਹੈ ਤਾਂ ਜੋ ਧਰਤੀ […] More
-
ਪੰਜਾਬ ‘ਚ ਕਿਸਾਨਾਂ ਦੀ ਭੁੱਖ ਹੜਤਾਲ ਦਾ ਅੱਜ ਚੌਥਾ ਦਿਨ: ਸਰਕਾਰ ਡੱਲੇਵਾਲ ਨੂੰ ਮਿਲਣ ਨਹੀਂ ਦੇ ਰਹੀ – ਕਿਸਾਨਾਂ ਨੇ ਲਾਏ ਇਲਜ਼ਾਮ
ਖਨੌਰੀ ਬਾਰਡਰ, 29 ਨਵੰਬਰ 2024 – ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲਏ ਹੋਏ ਚਾਰ ਦਿਨ ਹੋ ਗਏ ਹਨ। ਦੂਜੇ ਪਾਸੇ ਖਨੌਰੀ ਸਰਹੱਦ ’ਤੇ ਕਿਸਾਨਾਂ ਦਾ ਇਕੱਠ ਵਧਦਾ ਜਾ ਰਿਹਾ ਹੈ। ਡੱਲੇਵਾਲ ਜਿੱਥੇ ਚਾਰ ਦਿਨਾਂ ਤੋਂ ਲੁਧਿਆਣਾ ਡੀਐਮਸੀ ਵਿੱਚ ਭੁੱਖ ਹੜਤਾਲ ’ਤੇ ਹਨ, ਉਥੇ ਸਾਬਕਾ ਫ਼ੌਜੀ […] More
-
ਕਿਸਾਨਾਂ ਦੇ ਮਰਨ ਵਰਤ ਦਾ ਤੀਜਾ ਦਿਨ: ਡੱਲੇਵਾਲ DMC ‘ਚ ਅਤੇ ਖਨੌਰੀ ‘ਚ ਸੁਖਜੀਤ ਸਿੰਘ ਵਰਤ ‘ਤੇ, ਸਰਕਾਰ ਅੱਜ ਕਰ ਸਕਦੀ ਹੈ ਮੀਟਿੰਗ
ਖਨੌਰੀ ਬਾਰਡਰ, 28 ਨਵੰਬਰ 2024 – ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੁੱਦਿਆਂ ‘ਤੇ ਫਰਵਰੀ ਮਹੀਨੇ ਤੋਂ ਪੰਜਾਬ-ਹਰਿਆਣਾ ਦੀ ਸਰਹੱਦ ‘ਤੇ ਕਿਸਾਨ ਸੰਘਰਸ਼ ਕਰ ਰਹੇ ਹਨ। ਜਦੋਂ ਕਿ ਅੱਜ (28 ਨਵੰਬਰ) 70 ਸਾਲਾ ਬਜ਼ੁਰਗ ਅਤੇ ਕੈਂਸਰ ਪੀੜਤ ਕਿਸਾਨ ਜਗਜੀਤ ਸਿੰਘ ਡੱਲੇਵਾਲ ਲੁਧਿਆਣਾ ਦੇ ਡੀਐਮਸੀ ਚ ਅਤੇ ਖਨੌਰੀ ਸਰਹੱਦੀ ਦੇ ਸੁਖਜੀਤ ਸਿੰਘ ਹਰਦੋ ਝਾਂਡੇ ਦਾ […] More
-
ਕਿਸਾਨ ਆਗੂ ਡੱਲੇਵਾਲ ਹਰਿਆਣਾ ਦੀ ਨਹੀਂ ਪੰਜਾਬ ਪੁਲਿਸ ਦੀ ਗ੍ਰਿਫ਼ਤ ‘ਚ: ਪਟਿਆਲਾ ਦੇ DIG ਨੇ ਕੀਤਾ ਖੁਲਾਸਾ
ਪਟਿਆਲਾ, 26 ਨਵੰਬਰ 2024 – ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ‘ਤੇ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਪੰਜਾਬ ਪੁਲੀਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਲਿਆਂਦਾ ਹੈ। ਹਸਪਤਾਲ ਦੇ ਆਲੇ-ਦੁਆਲੇ ਪੁਲਿਸ ਤਾਇਨਾਤ ਕੀਤੀ ਗਈ ਹੈ ਅਤੇ ਇਹ ਯਕੀਨੀ […] More
-
-
ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਖੁੱਡੀਆਂ
ਪਟਿਆਲਾ, 21 ਨਵੰਬਰ 2024 – ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਮੱਛੀ ਪਾਲਣ ਅਤੇ ਪਸ਼ੂ ਪਾਲਣ ਵਿਭਾਗਾਂ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੱਛੀ ਪਾਲਣ ਦੇ ਕਿੱਤੇ ਨੂੰ ਸੂਬੇ ਵਿੱਚ ਪ੍ਰਫੁਲਿਤ ਕਰਨ ਲਈ ਮੱਛੀ ਪਾਲਕਾਂ ਨੂੰ ਜਿਥੇ ਸਹੂਲਤਾਵਾਂ ਦਿੱਤੀਆਂ ਜਾਂਦੀਆਂ ਹਨ, ਉਥੇ ਸਵੈ ਰੋਜ਼ਗਾਰ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਵੀ ਮੱਛੀ ਨੂੰ ਟਰਾਂਸਪੋਰਟ […] More
-
ਪੰਜਾਬ ‘ਚ 26 ਨਵੰਬਰ ਤੱਕ ਝੋਨੇ ਦੀ ਲਿਫਟਿੰਗ ਦੇ ਹੁਕਮ: ਹਾਈਕੋਰਟ ਦੀ ਸਖਤੀ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ‘ਚ
ਚੰਡੀਗੜ੍ਹ, 21 ਨਵੰਬਰ 2024 – ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸੂਬਾ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਹੁਣ ਲਿਫਟਿੰਗ ਸਬੰਧੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖਰੀਦ ਏਜੰਸੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ। ਪੱਤਰ ਵਿੱਚ ਹਾਈ ਕੋਰਟ ਦੇ ਹੁਕਮਾਂ […] More
-
ਜਦੋਂ DC ਅਤੇ ਜ਼ਿਲ੍ਹਾ ਪੁਲਿਸ ਮੁਖੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ: ਅੱਗ ਲਗਾਉਣ ਵਾਲੇ ਖੇਤ ਛੱਡ ਕੇ ਹੋਏ ਫ਼ਰਾਰ
ਮੋਗਾ, 19 ਨਵੰਬਰ 2024 – ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਇਸ ਤਹਿਤ ਅੱਜ ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੂੰ ਜਦੋਂ ਇਹ ਪਤਾ ਲੱਗਾ ਕਿ ਪਿੰਡ ਲੋਹਗੜ੍ਹ ਵਿੱਚ ਕਿਸੇ ਕਿਸਾਨ ਵਲੋਂ ਪਰਾਲੀ ਨੀ ਅੱਗ ਲਗਾਈ ਗਈ ਹੈ ਤਾਂ […] More