ਕਿਸਾਨੀ ਸੰਘਰਸ਼ ਵਿਚਾਲੇ ਭਾਜਪਾ ਦਾ ਵੱਡਾ ਬਿਆਨ, ਪੜ੍ਹੋ ਵੇਰਵਾ
ਜਲੰਧਰ, 6 ਜਨਵਰੀ 2025 – ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦਰਮਿਆਨ ਭਾਜਪਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਾਜਪਾ ਦਾ ਕਹਿਣਾ ਹੈ ਕਿ ਕੇਂਦਰ ਹਮੇਸ਼ਾ ਕਿਸਾਨਾਂ ਨਾਲ ਗੱਲ ਕਰਨ ਲਈ ਰਾਜ਼ੀ ਹੈ ਪਰ ਗੱਲ ਕਿਸ ਨਾਲ ਕਰੀਏ। ਭਾਜਪਾ ਦੇ ਆਗੂ ਸ਼ਵੇਤ ਮਲਿਕ ਦਾ ਕਹਿਣਾ ਹੈ ਕਿ ਪਹਿਲਾਂ ਕਿਸਾਨ ਆਪਣਾ ਆਪਸੀ […] More