ਮਲਵਿੰਦਰ ਕੰਗ ਨੇ ਕੇਂਦਰ ਸਰਕਾਰ ਨੂੰ ਡੈੱਡਲਾਕ ਤੋੜਨ ਅਤੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ, 31 ਦਸੰਬਰ 2024 – ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ-ਹਰਿਆਣਾ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਲਗਾਤਾਰ ਉਦਾਸੀਨਤਾ ਦਿਖਾਉਣ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨਾਲ ਚੱਲ ਰਹੇ ਡੈੱਡਲਾਕ ਨੂੰ ਤੋੜਨ ਅਤੇ ਉਨ੍ਹਾਂ ਦੀਆਂ ਜਾਇਜ਼ […] More