ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਜਾਂਚ ਕਰਨ ਵਾਲੀ ਡਾਕਟਰੀ ਟੀਮ ਹਾਦਸ਼ੇ ਦਾ ਸ਼ਿਕਾਰ
ਸਮਾਣਾ, 25 ਦਸੰਬਰ 2024 – 30 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਡੱਲੇਵਾਲ ਦਾ ਮੁਆਇਨਾ ਕਰਨ ਆ ਰਹੀ ਡਾਕਟਰਾਂ ਦੀ ਟੀਮ ਹਾਦਸੇ ਦਾ ਸ਼ਿਕਾਰ ਹੋ ਗਈ। ਉਨ੍ਹਾਂ ਦੀ ਕਾਰ ਨੂੰ ਸਾਹਮਣੇ ਤੋਂ ਆ ਰਹੀ ਸਕਾਰਪੀਓ ਗੱਡੀ ਨੇ ਗਲਤ ਸਾਈਡ ਤੋਂ ਟੱਕਰ ਮਾਰ ਦਿੱਤੀ। ਹਾਲਾਂਕਿ, ਸਾਰੇ ਬਚ ਗਏ ਹਨ, ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। […] More