ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ਪੜ੍ਹੋ ਵੇਰਵਾ
ਚੰਡੀਗੜ੍ਹ, 17 ਦਸੰਬਰ 2024 – ਇਕ ਪਾਸੇ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਹਨ ਤਾਂ ਦੂਜੇ ਪਾਸੇ ਕੇਂਦਰ ਸਰਕਾਰ ਨੇ ਖੇਤੀ ਸੈਕਟਰ ਲਈ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਜਾਰੀ ਕਰਕੇ ਕਿਸਾਨਾਂ ਲਈ ਪਰੇਸ਼ਾਨੀ ਖੜ੍ਹੀ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 19 ਦਸੰਬਰ […] More