ਭੁੱਖ ਹੜਤਾਲ ’ਤੇ ਬੈਠੇ ਡੱਲੇਵਾਲ ਦੀ ਵਿਗੜੀ ਸਿਹਤ, ਅੱਜ ਬਾਕੀ ਕਿਸਾਨ ਵੀ ਬੈਠਣਗੇ ਭੁੱਖ ਹੜਤਾਲ ‘ਤੇ, ਨਹੀਂ ਬਾਲਿਆ ਜਾਵੇਗਾ ਚੁੱਲ੍ਹਾ
ਖਨੌਰੀ, 10 ਦਸੰਬਰ 2024 – ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨਾਂ ਵੱਲੋਂ ਇਕ ਵੀ ਚੁੱਲ੍ਹਾ ਨਹੀਂ ਬਾਲਿਆ ਜਾਵੇਗਾ। ਇੱਥੇ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਸਾਰੇ ਕਿਸਾਨ ਸਾਰਾ ਦਿਨ ਭੁੱਖ ਹੜਤਾਲ ‘ਤੇ ਹਨ। ਸਾਰਾ ਦਿਨ ਮੋਰਚੇ ‘ਤੇ ਲੰਗਰ (ਭੋਜਨ) ਤਿਆਰ ਨਹੀਂ ਕੀਤਾ ਜਾਵੇਗਾ। ਨੇੜਲੇ ਪਿੰਡਾਂ ਦੇ ਲੋਕਾਂ ਨੂੰ ਵੀ ਲੰਗਰ ਨਾ ਲਿਆਉਣ ਲਈ ਕਿਹਾ ਗਿਆ ਹੈ। […] More