ਕਿਸਾਨ ਦੀ ਆਪਣੇ ਹੀ ਟਰੈਕਟਰ ਥੱਲੇ ਕੁਚਲੇ ਜਾਣ ਕਾਰਨ ਮੌਤ
ਗੁਰਦਾਸਪੁਰ, 4 ਨਵੰਬਰ 2024 – ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਕੋਟਲੀ ਥਬਲਾਂ ਵਿੱਚ ਆਪਣੇ ਹੀ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਆਪਣੇ ਪਰਿਵਾਰ ਵਿੱਚ ਇਕਲੋਤਾ ਕਮਾਉਣ ਵਾਲਾ ਸੀ। ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। […] More