ਪੰਜਾਬ ਦੇ 4 ਹਾਈਵੇਅ ਅਣਮਿੱਥੇ ਸਮੇਂ ਲਈ ਬੰਦ: ਕਿਸਾਨਾਂ ਨੇ ਕਿਹਾ- ਲਿਫਟਿੰਗ ਸ਼ੁਰੂ ਹੋਣ ਤੱਕ ਨਹੀਂ ਖੁੱਲ੍ਹਣਗੀਆਂ ਸੜਕਾਂ
ਚੰਡੀਗੜ੍ਹ, 27 ਅਕਤੂਬਰ 2024 – ਪੰਜਾਬ ‘ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਪਰੇਸ਼ਾਨ ਕਿਸਾਨਾਂ ਨੇ ਬੀਤੇ ਦਿਨ ਸ਼ਨੀਵਾਰ ਤੋਂ ਸੂਬੇ ਦੇ 4 ਹਾਈਵੇਅ ਬੰਦ ਕਰ ਦਿੱਤੇ ਹਨ। ਕਿਸਾਨ ਦੁਪਹਿਰੇ 1 ਵਜੇ ਤੋਂ ਸੜਕਾਂ ‘ਤੇ ਬੈਠ ਗਏ ਸਨ। ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਦਾ ਇਹ ਧਰਨਾ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। […] More