ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ, CM ਮਾਨ ਵੱਲੋਂ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ
ਚੰਡੀਗੜ੍ਹ, 1 ਅਕਤੂਬਰ 2024 – ਮੰਡੀਆਂ ਵਿੱਚ ਫਸਲ ਨੂੰ ਲਾਹੁਣ ਅਤੇ ਚੁਕਵਾਉਣ ਵਿੱਚ ਲੱਗੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਮੀਟਿੰਗ ਦੀ ਪ੍ਰਧਾਨਗੀ […] More