ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਕਮੀ
ਚੰਡੀਗੜ੍ਹ, 3 ਅਕਤੂਬਰ 2025 – ਪੰਜਾਬ ‘ਚ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਦੇ ਚੰਗੇ ਨਤੀਜੇ ਦਿਖਾਈ ਦੇ ਰਹੇ ਹਨ। ਪਹਿਲੀ ਵਾਰ ਦੁਸਹਿਰੇ ’ਤੇ ਸ਼ਾਮ 5 ਵਜੇ ਤੱਕ ਸੂਬੇ ਵਿੱਚ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਜਦੋਂ ਕਿ ਪਿਛਲੇ ਸਾਲਾਂ ਵਿੱਚ ਦੁਸਹਿਰੇ ਦੀ ਆੜ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ […] More
 
					 
						


 
			
			








 
			