CM ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀਃ ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼
ਚੰਡੀਗੜ੍ਹ, 6 ਅਕਤੂਬਰ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ […] More