ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ
ਚੰਡੀਗੜ੍ਹ, 20 ਸਤੰਬਰ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲੇ ਕਿਸਾਨਾਂ ਦੀ ਬਾਂਹ ਫੜ੍ਹਦਿਆਂ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ 30 ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਨ੍ਹਾਂ ਵਿੱਚੋਂ 25 […] More