ਸਰਕਾਰ ਨੇ ਝੋਨੇ ਦੀ ਵਢਾਈ ਤੋਂ ਪਹਿਲਾਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਅਗੇਤੇ ਪ੍ਰਬੰਧ: ਗੁਰਮੀਤ ਖੁੱਡੀਆਂ
ਚੰਡੀਗੜ੍ਹ, 10 ਸਤੰਬਰ 2024 – ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਵਾਢੀ ਦੇ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਇਸ ਵਾਰ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗੇਤੇ ਪ੍ਰਬੰਧ ਕੀਤੇ ਗਏ ਹਨ। ਵਿਭਾਗ ਵੱਲੋਂ ਹੁਣ ਤੱਕ 11,052 ਖੇਤੀ ਰਹਿੰਦ-ਖੂੰਹਦ […] More