ਪੀ.ਏ.ਯੂ. ਨੇ ਖੇਤ ਵਿਚ ਪਰਾਲੀ ਸੰਭਾਲਣ ਦੀ ਸਰਫੇਸ ਸੀਡਰ ਤਕਨੀਕ ਦੇ ਪਸਾਰ ਲਈ ਸਮਝੌਤਾ ਕੀਤਾ
ਲੁਧਿਆਣਾ 11 ਜੁਲਾਈ 2024 – ਪੰਜਾਬ ਐਗਰੀਕਲਚਰਲ ਯਨੀਵਰਸਿਟੀ ਲੁਧਿਆਣਾ ਨੇ ਅੱਜ ਰੂਪ ਐਗਰੀਕਲਚਰ ਵਰਕਸ ਮਾਨਸਾ ਨਾਲ ਪੀ.ਏ.ਯੂ. ਸਰਫੇਸ ਸੀਡਰ ਤਕਨਾਲੋਜੀ ਦੇ ਵਪਾਰੀਕਰਨ ਲਈ ਸਮਝੌਤਾ ਕੀਤਾ| ਇਸ ਮੌਕੇ ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਰੂਪ ਐਗਰੀਕਲਚਰ ਵਰਕਸ ਵੱਲੋਂ ਸ਼੍ਰੀ ਮਨਦੀਪ ਸਿੰਘ ਨੇ ਆਪਣੇ ਅਦਾਰਿਆਂ ਦੀ ਤਰਫੋਂ ਸਮਝੌਤੇ ਦੀਆਂ ਸ਼ਰਤਾਂ ਉੱਪਰ ਦਸਤਖਤ ਕੀਤੇ| ਯਾਦ […] More