ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ; 15 ਫ਼ੀਸਦ ਰਕਬਾ ਵਧਿਆ
ਚੰਡੀਗੜ੍ਹ, 4 ਜੁਲਾਈ 2024 – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਨੂੰ ਅਪਣਾਉਣ ਲਈ ਕੀਤੇ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਸਾਉਣੀ ਦੀ ਬਿਜਾਈ ਦਾ ਅੱਧਾ ਸੀਜ਼ਨ ਬਾਕੀ ਰਹਿਣ ਦੇ ਬਾਵਜੂਦ ਪਾਣੀ ਦੀ ਵੱਡੀ ਪੱਧਰ ਉਤੇ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਧੀਨ ਰਕਬੇ ਵਿੱਚ ਪਿਛਲੇ […] More