ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ
ਚੰਡੀਗੜ੍ਹ, 23 ਜੂਨ 2024 – ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ 58.93 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ ਤੋਂ ਪਹਿਲਾਂ […] More