ਪੰਜਾਬ ‘ਚ ਝੋਨੇ ਦੀ ਲੁਆਈ ਲਈ ਤਰੀਕ ਤੈਅ, ਸਰਕਾਰ ਨੇ ਸੂਬੇ ਨੂੰ 2 ਜ਼ੋਨਾਂ ਵਿੱਚ ਵੰਡਿਆ
ਚੰਡੀਗੜ੍ਹ, 12 ਮਈ 2024 – ਸਰਕਾਰ ਨੇ ਪੰਜਾਬ ਵਿੱਚ ਝੋਨੇ ਦੀ ਲੁਆਈ ਦੀ ਤਰੀਕ ਤੈਅ ਕਰ ਦਿੱਤੀ ਹੈ। ਲੋਕ ਸਭਾ ਚੋਣਾਂ ਦੇ ਖਤਮ ਹੋਣ ਤੋਂ ਇੱਕ ਹਫ਼ਤਾ ਬਾਅਦ ਕਿਸਾਨ ਝੋਨਾ ਲਾਉਣਾ ਸ਼ੁਰੂ ਕਰ ਦੇਣਗੇ। ਝੋਨੇ ਦੀ ਲੁਆਈ ਦਾ ਸਮਾਂ 11 ਜੂਨ ਤੋਂ ਤੈਅ ਕੀਤਾ ਗਿਆ ਹੈ। ਇਹ ਪਿਛਲੇ ਸਾਲ ਨਾਲੋਂ ਪੰਜ ਦਿਨ ਪਹਿਲਾਂ ਹੈ। ਇਸ […] More