ਪੰਜਾਬ ਮੰਡੀ ਬੋਰਡ ਦੇ ਨਵੇਂ ਮੈਂਬਰਾਂ ਨੇ ਅਹੁਦਾ ਸੰਭਾਲਿਆ
— ਹਰਚੰਦ ਸਿੰਘ ਬਰਸਟ ਨੇ ਬੋਰਡ ਆਫ਼ ਡਾਇਰੈਕਟਰਜ਼ ਦੇ ਨਵੇਂ ਮੈਂਬਰਾਂ ਨੂੰ ਦਿੱਤੀਆਂ ਵਧਾਈਆਂ— ਨਵਨਿਯੁਕਤ ਮੈਂਬਰਾਂ ਨੇ ਮੁੱਖ ਮੰਤਰੀ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦਾ ਕੀਤਾ ਧੰਨਵਾਦ, ਕਿਹਾ- ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਵਾਂਗੇ ਐਸ. ਏ. ਐਸ. ਨਗਰ ( ਮੋਹਾਲੀ / ਚੰਡੀਗੜ੍ਹ ) 13 ਮਾਰਚ, 2024 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ […] More