ਪੰਜਾਬ ਐਤਕੀਂ ਕੇਂਦਰੀ ਪੂਲ ਵਿੱਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ : ਕਟਾਰੂਚੱਕ
ਮੋਗਾ, 22 ਅਪ੍ਰੈਲ 2025 – ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਚੋਖੀ ਫਸਲ ਹੋਈ ਹੈ, ਇਸ ਵਾਰ ਪੰਜਾਬ ਕੇਂਦਰੀ ਪੂਲ ਵਿੱਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ। ਸੂਬਾ ਇਹ ਟੀਚਾ ਨਿਰਵਿਘਨ ਪ੍ਰਾਪਤ ਕਰਨ ਲਈ ਆਸਵੰਦ ਹੈ। ਕੈਬਨਿਟ ਮੰਤਰੀ […] More