ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਨਹਿਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਜਾਰੀ – ਜੌੜਾਮਾਜਰਾ
ਬੁਢਲਾਡਾ/ਮਾਨਸਾ 02, ਮਾਰਚ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਅੰਦਰ ਨਹਿਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜਲ ਸਰੋਤ ਅਤੇ ਮਾਈਨਿੰਗ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਸਬ ਡਵੀਜ਼ਨ ਬੁਢਲਾਡਾ ਵਿਖੇ 22 ਕਰੋੜ ਦੀ ਲਾਗਤ ਨਾਲ 19 […] More