ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ
ਚੰਡੀਗੜ੍ਹ, 16 ਫਰਵਰੀ 2024 – ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਅਤੇ ਕੌਮੀ ਟਰੇਡ ਯੂਨੀਅਨਾਂ ਦੇ ਸੱਦੇ ਤੋਂ ਬਾਅਦ ਅੱਜ ਮੁਕੰਮਲ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤੀਸਰੇ ਦੌਰ ਦੀ ਗੱਲਬਾਤ ਦੀ ਅਸਫਲਤਾ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ-ਹਰਿਆਣਾ ਸਰਹੱਦ ‘ਤੇ ਬੈਠਣ ਦਾ ਫੈਸਲਾ ਕੀਤਾ […] More