ਕੇਜਰੀਵਾਲ ਨੇ ਸਟੇਡੀਅਮ ਨੂੰ ਜੇਲ੍ਹ ਵਿੱਚ ਬਦਲਣ ਦਾ ਕੇਂਦਰ ਦਾ ਪ੍ਰਸਤਾਵ ਕੀਤਾ ਰੱਦ
ਨਵੀਂ ਦਿੱਲੀ, 13 ਫਰਵਰੀ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਜਿਸ ‘ਚ ਬਵਾਨਾ ਸਟੇਡੀਅਮ ਨੂੰ ਜੇਲ੍ਹ ਵਿੱਚ ਬਦਲਣ ਦੀ ਮੰਗ ਕੀਤੀ ਸੀ। ਜਿਸ ਨੂੰ ਕੇਜਰੀਵਾਲ ਸਰਕਾਰ ਨੇ ਇਜਾਜ਼ਤ ਨਹੀਂ ਦਿੱਤੀ। ਕੇਜਰੀਵਾਲ ਨੇ ਕਿਹਾ ਕਿ ਬਵਾਨਾ ਸਟੇਡੀਅਮ ਨੂੰ ਜੇਲ੍ਹ ਵਿੱਚ ਨਹੀਂ ਬਦਲਾਂਗੇ, ਕਿਉਂਕਿ ਕਿਸਾਨਾਂ […] More