ਗੁਰਮੀਤ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ
ਚੰਡੀਗੜ੍ਹ, 18 ਜਨਵਰੀ 2024 – ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਬੈਂਕ ਖਾਤਿਆਂ ਵਿੱਚ ਸੋਮਵਾਰ ਤੱਕ ਗੰਨੇ ਦੀ ਬਕਾਇਆ ਰਾਸ਼ੀ 1.05 ਕਰੋੜ ਰੁਪਏ ਪਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਸ […] More