ਅੱਜ ਚੰਡੀਗੜ੍ਹ ‘ਚ ਕਿਸਾਨਾਂ ਨਾਲ ਕੇਂਦਰ ਦੀ ਮੀਟਿੰਗ: CM ਮਾਨ ਬਣੇ ਜ਼ਰੀਆ
ਚੰਡੀਗੜ੍ਹ, 8 ਫਰਵਰੀ 2024 – ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਪੰਜਾਬ ਦੇ ਕਿਸਾਨ ਮਜ਼ਦੂਰ ਮੋਰਚੇ ਨੂੰ 13 ਫਰਵਰੀ ਦੇ ਦਿੱਲੀ ਮਾਰਚ ਦੀਆਂ ਤਿਆਰੀਆਂ ਤੋਂ ਪਹਿਲਾਂ ਮਨਾਉਣ ਦੇ ਯਤਨ ਸ਼ੁਰੂ ਹੋ ਗਏ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅੱਜ ਸ਼ਾਮ 5 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਮੁੱਖ […] More