ਹਰਚੰਦ ਬਰਸਟ ਨੇ “ਨੈਸ਼ਨਲ ਲੈਵਲ ਕਾਨਕਲੇਵ ਆਨ ਰੂਰਲ ਡਿਵੈਲਪਮੈਂਟ ਤੇ ਖੇਤੀਬਾੜੀ ਮਾਰਕਿਟਿੰਗ” ਵਿੱਚ ਲਿਆ ਹਿੱਸਾ
ਐਸ.ਏ.ਐਸ. ਨਗਰ (ਮੋਹਾਲੀ/ਚੰਡੀਗੜ) 24 ਦਸੰਬਰ 2023 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੋਸਾਂਬ ਦੁਆਰਾ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸਨ ਦੇ ਸਹਿਯੋਗ ਨਾਲ ਕਰਵਾਈ “ਨੈਸ਼ਨਲ ਲੈਵਲ ਕਾਨਕਲੇਵ ਆਨ ਰੂਰਲ ਡਿਵੈਲਪਮੈਂਟ ਅਤੇ ਖੇਤੀਬਾੜੀ ਮਾਰਕਿਟਿੰਗ” ਵਿੱਚ ਭਾਗ ਲਿਆ। ਇਸ ਕਾਨਕਲੇਵ ਵਿੱਚ ਸ੍ਰੀ ਗਿਰੀਰਾਜ ਸਿੰਘ, ਕੇਂਦਰੀ ਮੰਤਰੀ ਪੇਂਡੂ ਵਿਕਾਸ ਅਤੇ ਪੰਚਾਇਤਾਂ ਦੀ ਮੌਜੂਦਗੀ ਵਿੱਚ ਸ. […] More