ਕਿਸਾਨਾਂ ਨੂੰ ਯੂਰੀਆ ਖਾਦ ਨਾਲ ਅਣਚਾਹੀ ਵਸਤੂ ਦੇਣ ਤੇ ਹੋਵੇਗੀ ਸਖਤ ਕਾਰਵਾਈ – ਮੁੱਖ ਖੇਤੀਬਾੜੀ ਅਫਸਰ
ਸ੍ਰੀ ਮੁਕਤਸਰ ਸਾਹਿਬ 30 ਨਵੰਬਰ 2023 – ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕਣਕ ਦੀ ਬਿਜਾਈ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਿਆ ਹੈ ਨਵੰਬਰ ਦੇ ਪਹਿਲੇ ਹਫਤੇ ਬੀਜੀ ਕਣਕ ਨੂੰ ਪਾਣੀ ਲਾਇਆ ਜਾ ਰਿਹਾ ਹੈ। ਇਸ ਸਮੇਂ ਕਣਕ ਦੀ ਫਸਲ ਨੂੰ ਯੂਰੀਆ ਖਾਦ ਦੀ ਪਹਿਲੀ ਕਿਸ਼ਤ ਪਾਈ ਜਾਣੀ ਹੈ ਸੋ ਇਸ ਨੂੰ ਮੁੱਖ ਰੱਖਦੇ ਸ.ਗੁਰਮੀਤ ਸਿੰਘ […] More