ਪੰਜਾਬ: ਇਕ ਦਿਨ ‘ਚ ਪਰਾਲੀ ਸਾੜਨ ਦੇ 1150 ਮਾਮਲੇ ਆਏ ਸਾਹਮਣੇ: 600 ਤੋਂ ਵੱਧ ਫਲਾਇੰਗ ਸਕੁਐਡ ਟੀਮਾਂ ਮੈਦਾਨ ‘ਚ ਫਿਰ ਵੀ ਲੱਗ ਰਹੀ ਹੈ ਅੱਗ
ਚੰਡੀਗੜ੍ਹ, 18 ਨਵੰਬਰ 2023 – ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਦੀ ਸਖਤੀ ਤੋਂ ਬਾਅਦ ਪੰਜਾਬ ‘ਤੇ ਨਜ਼ਰ ਰੱਖਣ ਲਈ ਸੂਬੇ ਦੇ ਨਾਲ-ਨਾਲ ਕੇਂਦਰ ਦੀਆਂ ਕੁੱਲ 600 ਤੋਂ ਵੱਧ ਫਲਾਇੰਗ ਸਕੁਐਡ ਟੀਮਾਂ ਮੈਦਾਨ ‘ਚ ਹਨ। ਇਸ ਦੇ ਬਾਵਜੂਦ ਪੰਜਾਬ ਵਿੱਚ ਵੀਰਵਾਰ ਨੂੰ ਪਰਾਲੀ ਸਾੜਨ ਦੀਆਂ 1150 ਘਟਨਾਵਾਂ ਦਰਜ ਕੀਤੀਆਂ ਗਈਆਂ। ਜਿਸ ਕਾਰਨ ਇਸ ਸੀਜ਼ਨ […] More