ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 2,50,571 ਮੀਟਰਕ ਟਨ ਝੋਨੇ ਦੀ ਆਮਦ : ਕਟਾਰੂਚੱਕ
ਖੰਨਾ , 05 ਅਕਤੂਬਰ 2023 – ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 2,50,571 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਝੋਨੇ ਵਿੱਚੋ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1,98,140 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ ਅਤੇ 32,230 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ ਅਤੇ ਹੁਣ ਤੱਕ […] More