ਸੰਯੁਕਤ ਕਿਸਾਨ ਮੋਰਚੇ (SKM) ਵੱਲੋਂ 26 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ
ਚੰਡੀਗੜ੍ਹ, 17 ਮਾਰਚ, 2025: ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਡਾਕਟਰ ਦਰਸ਼ਨ ਪਾਲ, ਜੰਗਵੀਰ ਸਿੰਘ ਚੌਹਾਨ ਅਤੇ ਬਿੰਦਰ ਸਿੰਘ ਗੋਲੇਵਾਲਾ ਨੇ ਕੀਤੀ। ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਖੁੱਲੀ ਡਿਬੇਟ […] More