ਪੰਜਾਬ ‘ਚ 10 ਕੀਟਨਾਸ਼ਕਾਂ ‘ਤੇ ਪਾਬੰਦੀ: ਬਾਸਮਤੀ ਫਸਲ ਦੀ ਗੁਣਵੱਤਾ ਸੁਧਾਰਨ ਲਈ ਸਰਕਾਰ ਨੇ ਲਿਆ ਫੈਸਲਾ
ਫ਼ਰੀਦਕੋਟ, 3 ਅਗਸਤ 2023 – ਪੰਜਾਬ ਸਰਕਾਰ ਨੇ ਬਾਸਮਤੀ ਦੀ ਫਸਲ ਦੀ ਗੁਣਵੱਤਾ ਸੁਧਾਰਨ ਲਈ 10 ਕੀਟਨਾਸ਼ਕਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਫ਼ਰੀਦਕੋਟ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਨ੍ਹਾਂ ਕੀਟਨਾਸ਼ਕਾਂ ਵਿੱਚ ਐਸਫ਼ੈਟ, ਬਿਊਪਰੋਸ਼ੀਨ, ਕਲੋਰਪਾਈਰੀਫ਼ੋਸ, ਹੈਕਸਾਕੋਨਾਜ਼ੋਲ, ਪ੍ਰੋਪੀਕੋਨਾਜ਼ੋਲ, ਥਿਆਮੇਥੋਕਸਮ, ਪ੍ਰੋਫਿਨਾਵਸ, ਇਮੀਡਾਕਲੋਪ੍ਰਿਡ, ਕਾਰਬੈਂਡਾਜ਼ਿਮ, ਟ੍ਰਾਈਸਾਈਕਲੋਜ਼ੋਲ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ […] More