ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ‘ਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਖੁੱਡੀਆਂ
ਚੰਡੀਗੜ੍ਹ, 29 ਜੂਨ 2023 – ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਮੁਲਕ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਦੇਸੀ ਨਸਲ ਨੂੰ ਸੂਬੇ ਵਿੱਚ ਪ੍ਰਫੁੱਲਿਤ ਕਰਨ ਲਈ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਚਲਾਈ […] More







