ਮੁੱਖ ਮੰਤਰੀ ਮੱਕੀ ਦੀ ਸਰਕਾਰੀ ਏਜੰਸੀਆਂ ਵੱਲੋਂ MSP ’ਤੇ ਖਰੀਦ ਦਾ ਆਪਣਾ ਵਾਅਦਾ ਪੁਗਾਉਣ: ਸੁਖਬੀਰ ਬਾਦਲ
ਚੰਡੀਗੜ੍ਹ, 16 ਜੂਨ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਪੰਜਾਬ ਦੀਆਂ ਸਰਕਾਰੀ ਏਜੰਸੀਆਂ ਮੱਕੀ ’ਤੇ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) 2090 ਰੁਪਏ ਪ੍ਰਤੀ ਕੁਇੰਟਲ ਦੀ ਦਰ’ਤੇ ਖਰੀਦ ਕਰਨ ਤਾਂ ਜੋ ਕਿਸਾਨਾਂ ਨੂੰ ਘੱਟ ਰੇਟ ’ਤੇ ਜਿਣਸ […] More











