ਨਰਮਾ ਕਿਸਾਨਾਂ ਨੂੰ 15 ਅਪਰੈਲ ਤੋਂ ਮਿਲੇਗਾ ਨਹਿਰੀ ਪਾਣੀ
ਚੰਡੀਗੜ੍ਹ, 11 ਅਪਰੈਲ 2023 – ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਨਰਮੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਰਮਾ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਅਪਰੈਲ ਮਹੀਨੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਦੌਰਾਨ ਕਿਸਾਨਾਂ ਨੂੰ […] More











