ਬਕੈਣ ਵਾਲਾ ਦੇ ਲੋਕਾਂ ਦੀ ਪੰਜਾਬ ਸਰਕਾਰ ਕਰੇਗੀ ਹਰ ਸੰਭਵ ਮਦਦ – MLA ਨਰਿੰਦਰਪਾਲ ਸਵਨਾ
ਫਾਜ਼ਿਲਕਾ, 25 ਮਾਰਚ 2023 – ਫਾਜ਼ਿਲਕਾ ਦੇ ਪਿੰਡ ਬਕੈਣ ਵਾਲਾ ਵਿਚ ਬੀਤੇ ਦਿਨ ਆਏ ਵੱਡੇ ਵਾਅ ਵਰੋਲੇ ਕਾਰਨ ਹੋਏ ਨੁਕਸਾਨ ਦੀ ਗਿਰਦਾਰਵਰੀ ਦਾ ਕੰਮ ਜਿ਼ਲ੍ਹਾ ਪ੍ਰ਼ਸ਼ਾਸਨ ਵੱਲੋਂ ਟੀਮਾਂ ਬਣਾ ਕੇ ਸ਼ੁਰੂ ਕਰ ਦਿੱਤਾ ਗਿਆ ਹੈ ਜਦ ਕਿ ਪਿੰਡ ਵਿਚ ਮੈਡੀਕਲ ਟੀਮ ਤੋਂ ਇਲਾਵਾ ਪਿੰਡ ਵਾਸੀਆਂ ਦੇ ਸਹਿਯੋਗ ਲਈ ਪ੍ਰਸ਼ਾਸਨ ਵੱਲੋਂ ਹਰ ਉਪਰਾਲਾ ਕੀਤਾ ਜਾ ਰਿਹਾ […] More











