ਮੱਛੀ ਪਾਲਣ ਨੂੰ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਵਧਾਉ: ਲਾਲਜੀਤ ਭੁੱਲਰ ਵੱਲੋਂ ਕਿਸਾਨਾਂ ਨੂੰ ਅਪੀਲ
ਕਿਹਾ, ਮੱਛੀ ਪਾਲਣ ਲਈ ਸਰਕਾਰ ਵੱਲੋਂ ਦਿੱਤੀ ਜਾ ਰਹੀ 40 ਫ਼ੀਸਦੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਕਿਸਾਨ ਚੰਡੀਗੜ੍ਹ, 20 ਨਵੰਬਰ 2022 – ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੱਛੀ ਪਾਲਣ ਨੂੰ […] More