ਸਰਦੀਆਂ ਦੇ ਸਨਮੁਖ ਮੱਛੀ ਪਾਲਕਾਂ ਲਈ ਐਡਵਾਈਜ਼ਰੀ ਜਾਰੀ
ਚੰਡੀਗੜ੍ਹ, 7 ਦਸੰਬਰ 2022 – ਪੰਜਾਬ ਸਰਕਾਰ ਵੱਲੋਂ ਸਰਦੀਆਂ ਦੇ ਮੌਸਮ ਦੇ ਸਨਮੁਖ ਮੱਛੀ ਪਾਲਕਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਦੀਆਂ ਵਧਣ ਦੇ ਮੱਦੇਨਜ਼ਰ ਸੂਬੇ ਦੇ ਮੱਛੀ ਪਾਲਕਾਂ ਨੂੰ ਕਿਸੇ ਕਿਸਮ ਦੇ ਨੁਕਸਾਨ ਤੋਂ ਬਚਾਉਣ ਲਈ ਤਲਾਬਾਂ ਵਿੱਚ […] More








