ਨਵੀਆਂ ਖੇਤੀ ਤਕਨੀਕਾਂ ਅਪਨਾਉਣ ਦੇ ਸੁਨੇਹੇ ਨਾਲ ਪੀ.ਏ.ਯੂ. ਦਾ ਕਿਸਾਨ ਮੇਲਾ ਆਰੰਭ ਹੋਇਆ
ਲੁਧਿਆਣਾ 21 ਮਾਰਚ, 2025 – ਪੀ.ਏ.ਯ ਵਿਚ ਅੱਜ ਦੋ ਰੋਜ਼ਾ ਕਿਸਾਨ ਮੇਲੇ ਦਾ ਉਦਘਾਟਨੀ ਸਮਾਰੋਹ ਹੋਇਆ। ਕਿਸਾਨਾਂ ਨਾਲ ਖਚਾਖਚ ਭਰੇ ਪੰਡਾਲ ਵਿਚ ਰੰਗਾਰੰਗ ਪ੍ਰੋਗਰਾਮ ਦੇ ਨਾਲ-ਨਾਲ ਪੀ.ਏ.ਯੂ. ਦੇ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਨਵੇਂ ਵਿਗਿਆਨਕ ਖੇਤੀ ਤਰੀਕੇ ਦੱਸੇ। ਇਸ ਦੌਰਾਨ ਮੁੱਖ ਸਮਾਰੋਹ ਵਿਚ ਦੇਸ਼-ਵਿਦੇਸ਼ ਤੋਂ ਖੇਤੀ ਦੇ ਉੱਘੇ ਮਾਹਿਰ ਸ਼ਾਮਿਲ ਹੋਏ ਜਿਨ੍ਹਾਂ ਵਿਚ ਮੁੱਖ ਮਹਿਮਾਨ […] More