ਕਿਸਾਨਾਂ ਨੇ ਪੰਜਾਬ ‘ਚ ਰੋਕੇ ਨੈਸ਼ਨਲ ਹਾਈਵੇਅ, ਲੋਕਾਂ ਨੂੰ ਕਰਨਾ ਪੈ ਰਿਹਾ ਪਰੇਸ਼ਾਨੀਆਂ ਦਾ ਸਾਹਮਣਾ
ਫਰੀਦਕੋਟ, 16 ਨਵੰਬਰ 2022 – ਪੰਜਾਬ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੁੱਧਵਾਰ ਨੂੰ ਪਿੰਡ ਟਹਿਣਾ ਨੇੜੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਕਿਸਾਨ ਯੂਨੀਅਨਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ ‘ਚ 6 ਥਾਵਾਂ ‘ਤੇ ਜਾਮ […] More











