ਪੰਜਾਬ ਸਰਕਾਰ ਨੇ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਵੀ.ਡੀ.ਐਸ. ਦੀ ਮਿਆਦ ਵਧਾਈ
ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਦੂਜੀ ਵਾਰ ਵਧਾਈ ਗਈ ਸਮਾਂ ਸੀਮਾ 10 ਜੂਨ ਨੂੰ ਸ਼ੁਰੂ ਹੋਈ ਇਸ ਸਕੀਮ ਦਾ ਲਾਭ ਲੈਂਦਿਆਂ ਲਗਭਗ 1.70 ਲੱਖ ਕਿਸਾਨਾਂ ਨੇ ਹੁਣ ਤੱਕ ਬਚਾਏ 160 ਕਰੋੜ ਰੁਪਏ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੀਆਂ ਲਾਗਤਾਂ ਘਟਾ ਕੇ ਉਨਾਂ ਨੂੰ ਵੱਧ ਤੋਂ ਵੱਧ ਮੁਨਾਫਾ ਦੇਣ ਲਈ […] More