ਸਵਾਮੀਨਾਥਨ ਰਿਪੋਰਟ ਨੂੰ ਇੰਨ ਬਿਨ ਲਾਗੂ ਕੀਤਾ ਜਾਵੇ : ਹਰਸਿਮਰਤ ਬਾਦਲ
ਸੰਸਦ ਵਿਚ ਮਹਿੰਗਾਈ ’ਤੇ ਚਰਚਾ ਵਿਚ ਭਾਗ ਲੈਂਦਿਆਂ ਮੰਗ ਕੀਤੀ ਕਿ ਵਾਅਦੇ ਅਨੁਸਾਰ ਐਮ ਐਸ ਪੀ ਨੂੰ ਕਾਨੂੰਨੀ ਦਰਜਾ ਦਿੱਤਾ ਜਾਵੇ, ਖੇਤੀਬਾੜੀ ਲਈ ਵਰਤੋਂ ਵਿਚ ਆਉਂਦੀਆਂ ਚੀਜ਼ਾਂ ਦੇ ਭਾਅ ਘਟਾਏ ਜਾਣ ਚੰਡੀਗੜ੍ਹ, 2 ਅਗਸਤ : ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਨੂੰ ਇੰਨ ਬਿਨ […] More