ਰਾਘਵ ਚੱਢਾ ਨੇ MSP ਕਮੇਟੀ ‘ਚੋਂ ਪੰਜਾਬ ਨੂੰ ਬਾਹਰ ਰੱਖਣ ‘ਤੇ ਕੇਂਦਰ ਨੂੰ ਲਾਏ ਨਿਸ਼ਾਨੇ
ਚੰਡੀਗੜ੍ਹ, 19 ਜੁਲਾਈ 2022 – ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ਵਲੋਂ ਬਣਾਈ ਐੱਮ.ਐੱਸ.ਪੀ. ਕਮੇਟੀ ‘ਚ ਪੰਜਾਬ ਨੂੰ ਬਾਹਰ ਰੱਖਣ ਦੀ ਨਿਖੇਧੀ ਕੀਤੀ ਹੈ। ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਨੂੰ ਜਾਣ ਬੁੱਝ ਕੇ ਬਾਹਰ ਰੱਖ ਕੇ ਕੇਂਦਰ ਸਰਕਾਰ ਨੇ ਸਾਡੇ ਲੋਕਾਂ ਦਾ ਅਪਮਾਨ ਕੀਤਾ ਹੈ। ਰਾਘਵ ਚੱਢਾ ਨੇ […] More