ਡੱਲੇਵਾਲ ਦੀ ਸਿਹਤ ਸਬੰਧੀ ਵੱਡੀ ਆਈ ਸਾਹਮਣੇ ਅਪਡੇਟ, ਜ਼ਿਆਦਾਤਰ ਨਾੜੀਆਂ ਬਲਾਕ: ਲੱਤਾਂ ਵਿੱਚ ਡ੍ਰਿੱਪ ਪਾਉਣ ਦੀ ਕੋਸ਼ਿਸ਼
ਖਨੌਰੀ, 9 ਫਰਵਰੀ 2025 – ਖਨੌਰੀ ਬਾਰਡਰ ’ਤੇ 26 ਨਵੰਬਰ 2024 ਤੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮਰਨ ਵਰਤ ਦੇ 75ਵੇਂ ਦਿਨ ’ਚ ਪੁੱਜੇ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਮੁੜ ਨਾਜ਼ੁਕ ਬਣਦੀ ਜਾ ਰਹੀ ਹੈ। ਪਿਛਲੇ 5 ਦਿਨਾਂ ਤੋਂ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਦੇਣ ’ਚ ਮੁਸ਼ਕਲ ਆ ਰਹੀ ਹੈ ਕਿਉਂਕਿ […] More